YouVersion လိုဂို
ရှာရန် အိုင်ကွန်

ਮਰਕੁਸ ਦੀ ਇੰਜੀਲ 12:41-42

ਮਰਕੁਸ ਦੀ ਇੰਜੀਲ 12:41-42 PERV

ਯਿਸੂ ਮੰਦਰ ਦੇ ਖਜ਼ਾਨੇ ਦੇ ਸੰਦੂਕ ਕੋਲ ਬੈਠਾ ਇਹ ਵੇਖ ਰਿਹਾ ਸੀ ਕਿ ਲੋਕ ਆਂਦੇ-ਜਾਂਦੇ ਉਸ ਵਿੱਚ ਕੀ ਭੇਟਾ ਪਾਉਂਦੇ ਹਨ। ਬਹੁਤ ਸਾਰੇ ਅਮੀਰ ਲੋਕ ਇਸ ਵਿੱਚ ਬਹੁਤ ਸਾਰਾ ਧਨ ਪਾ ਰਹੇ ਸਨ। ਫ਼ਿਰ ਇੱਕ ਗਰੀਬ ਵਿਧਵਾ ਆਈ ਅਤੇ ਉਸ ਨੇ ਦੋ ਛੋਟੇ-ਛੋਟੇ ਤਾਂਬੇ ਦੇ ਸਿੱਕੇ ਭੇਟਾ ਕੀਤੇ ਜੋ ਕਿ ਇੱਕ ਪੈਸੇ ਦੇ ਤੁੱਲ ਵੀ ਨਹੀਂ ਸਨ।