YouVersion लोगो
खोज आइकन

ਉਤਪਤ 1:9-10

ਉਤਪਤ 1:9-10 PUNOVBSI

ਫੇਰ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਹੇਠਲੇ ਪਾਣੀ ਇੱਕ ਥਾਂ ਇਕੱਠੇ ਹੋ ਜਾਣ ਤਾਂਜੋ ਖੁਸ਼ਕੀ ਦਿੱਸ ਪਵੇ ਅਤੇ ਓਵੇਂ ਹੀ ਹੋ ਗਿਆ ਪਰਮੇਸ਼ੁਰ ਨੇ ਖੁਸ਼ਕੀ ਨੂੰ ਧਰਤੀ ਆਖਿਆ ਅਤੇ ਪਾਣੀਆਂ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਡਿੱਠਾ ਭਈ ਚੰਗਾ ਹੈ