YouVersion लोगो
खोज आइकन

ਉਤ 1:9-10

ਉਤ 1:9-10 IRVPUN

ਫੇਰ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਹੇਠਲੇ ਪਾਣੀ ਇੱਕ ਥਾਂ ਇਕੱਠੇ ਹੋ ਜਾਣ ਤਾਂ ਜੋ ਸੁੱਕੀ ਜ਼ਮੀਨ ਦਿਸੇ ਅਤੇ ਅਜਿਹਾ ਹੀ ਹੋ ਗਿਆ। ਪਰਮੇਸ਼ੁਰ ਨੇ ਸੁੱਕੀ ਜ਼ਮੀਨ ਨੂੰ ਧਰਤੀ ਆਖਿਆ, ਪਾਣੀਆਂ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।