1
ਉਤ 5:24
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਹਨੋਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਹੋਇਆ ਅਲੋਪ ਹੋ ਗਿਆ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਉਠਾ ਲਿਆ।
Vergelijk
Ontdek ਉਤ 5:24
2
ਉਤ 5:22
ਅਤੇ ਮਥੂਸਲਹ ਦੇ ਜੰਮਣ ਦੇ ਪਿੱਛੋਂ ਹਨੋਕ ਤਿੰਨ ਸੌ ਸਾਲਾਂ ਤੱਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।
Ontdek ਉਤ 5:22
3
ਉਤ 5:1
ਇਹ ਆਦਮ ਦੀ ਵੰਸ਼ਾਵਲੀ ਦੀ ਪੋਥੀ ਹੈ। ਜਿਸ ਦਿਨ ਪਰਮੇਸ਼ੁਰ ਨੇ ਆਦਮ ਦੀ ਰਚਨਾ ਕੀਤੀ, ਉਸ ਨੇ ਪਰਮੇਸ਼ੁਰ ਵਰਗਾ ਉਸ ਨੂੰ ਬਣਾਇਆ।
Ontdek ਉਤ 5:1
4
ਉਤ 5:2
ਨਰ ਨਾਰੀ ਕਰਕੇ ਉਨ੍ਹਾਂ ਦੀ ਰਚਨਾ ਕੀਤੀ ਤੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਜਿਸ ਦਿਨ ਉਨ੍ਹਾਂ ਨੂੰ ਉਤਪਤ ਕੀਤਾ ਉਨ੍ਹਾਂ ਦਾ ਨਾਮ ਆਦਮ ਰੱਖਿਆ।
Ontdek ਉਤ 5:2
Thuisscherm
Bijbel
Leesplannen
Video's