1
ਯੂਹੰਨਾ 12:26
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਸੇਵਾ ਕਰਦਾ ਹੈ, ਪਿਤਾ ਉਸ ਦਾ ਆਦਰ ਕਰਦਾ ਹੈ।”
Vergelijk
Ontdek ਯੂਹੰਨਾ 12:26
2
ਯੂਹੰਨਾ 12:25
ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ।
Ontdek ਯੂਹੰਨਾ 12:25
3
ਯੂਹੰਨਾ 12:24
ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਦਾਣਾ ਜ਼ਮੀਨ ਵਿੱਚ ਗਿਰ ਕੇ ਨਾ ਮਰੇ ਇਕੱਲਾ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫਲ ਦਿੰਦਾ ਹੈ।
Ontdek ਯੂਹੰਨਾ 12:24
4
ਯੂਹੰਨਾ 12:46
ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਮਨੁੱਖ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ, ਹਨੇਰੇ ਵਿੱਚ ਨਾ ਰਹੇ।
Ontdek ਯੂਹੰਨਾ 12:46
5
ਯੂਹੰਨਾ 12:47
ਜੋ ਮੇਰੀਆਂ ਸਿਖਿਆਵਾਂ ਸੁਣਦੇ ਹਨ ਅਤੇ ਇਸ ਨੂੰ ਨਹੀਂ ਮੰਨਦੇ। ਮੈਂ ਉਹਨਾਂ ਨੂੰ ਦੋਸ਼ੀ ਨਹੀਂ ਠਹਿਰਾਉਂਦਾ, ਸਗੋਂ ਲੋਕਾਂ ਨੂੰ ਬਚਾਉਣ ਲਈ ਆਇਆ ਹਾਂ।
Ontdek ਯੂਹੰਨਾ 12:47
6
ਯੂਹੰਨਾ 12:3
ਮਰਿਯਮ ਨੇ ਜਟਾਮਾਂਸੀ ਦਾ ਮਹਿੰਗਾ ਅਤਰ ਲਿਆ। ਉਸ ਨੇ ਇਸ ਨੂੰ ਯਿਸੂ ਦੇ ਚਰਨਾਂ ਉੱਤੇ ਮਲਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਸਾਫ਼ ਕੀਤੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।
Ontdek ਯੂਹੰਨਾ 12:3
7
ਯੂਹੰਨਾ 12:13
ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “ਹੋਸੰਨਾ! ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ। ਇਸਰਾਏਲ ਦੇ ਪਾਤਸ਼ਾਹ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਵੇ!”
Ontdek ਯੂਹੰਨਾ 12:13
8
ਯੂਹੰਨਾ 12:23
ਯਿਸੂ ਨੇ ਉੱਤਰ ਦਿੱਤਾ, “ਮਨੁੱਖ ਦੇ ਪੁੱਤਰ ਦੀ ਵਡਿਆਈ ਹੋਣ ਦਾ ਸਮਾਂ ਆ ਗਿਆ ਹੈ।
Ontdek ਯੂਹੰਨਾ 12:23
Thuisscherm
Bijbel
Leesplannen
Video's