1
ਲੂਕਾ 24:49
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਤੇ ਵੇਖੋ, ਮੈਂ ਆਪਣੇ ਪਿਤਾ ਦਾ ਵਾਇਦਾ ਤੁਹਾਡੇ ਉੱਤੇ ਭੇਜਦਾ ਹਾਂ, ਪਰ ਜਦ ਤੱਕ ਤੁਸੀਂ ਸਵਰਗੀ ਸਮਰੱਥਾ ਨਾ ਪਾਓ ਯਰੁਸ਼ਲਮ ਸ਼ਹਿਰ ਵਿੱਚ ਠਹਿਰੇ ਰਹੋ।
Vergelijk
Ontdek ਲੂਕਾ 24:49
2
ਲੂਕਾ 24:6
ਉਹ ਐਥੇ ਨਹੀਂ ਹੈ ਪਰ ਜੀ ਉੱਠਿਆ ਹੈ। ਯਾਦ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕੀ ਕਿਹਾ ਸੀ
Ontdek ਲੂਕਾ 24:6
3
ਲੂਕਾ 24:31-32
ਤਦ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਉਸ ਨੂੰ ਪਹਿਚਾਣ ਲਿਆ ਅਤੇ ਉਹ ਉਨ੍ਹਾਂ ਤੋਂ ਅਲੋਪ ਹੋ ਗਿਆ। ਤਦ ਉਹ ਇੱਕ ਦੂਜੇ ਨੂੰ ਆਖਣ ਲੱਗੇ ਕਿ ਜਦ ਉਹ ਰਾਹ ਵਿੱਚ ਸਾਡੇ ਨਾਲ ਗੱਲਾਂ ਕਰਦਾ ਅਤੇ ਸਾਡੇ ਲਈ ਪਵਿੱਤਰ ਗ੍ਰੰਥਾਂ ਦਾ ਅਰਥ ਖੋਲ੍ਹਦਾ ਸੀ ਤਾਂ ਕੀ ਸਾਡਾ ਦਿਲ ਸਾਡੇ ਅੰਦਰ ਉਬਾਲੇ ਨਹੀਂ ਖਾ ਰਿਹਾ ਸੀ?
Ontdek ਲੂਕਾ 24:31-32
4
ਲੂਕਾ 24:46-47
ਅਤੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਿਆ ਹੈ ਜੋ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਫਿਰ ਜੀ ਉੱਠੇਗਾ। ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ।
Ontdek ਲੂਕਾ 24:46-47
5
ਲੂਕਾ 24:2-3
ਅਤੇ ਉਨ੍ਹਾਂ ਨੇ ਪੱਥਰ ਨੂੰ ਕਬਰ ਦੇ ਮੂੰਹ ਤੋਂ ਹਟਿਆ ਵੇਖਿਆ। ਅਤੇ ਅੰਦਰ ਜਾ ਕੇ ਪ੍ਰਭੂ ਯਿਸੂ ਦੀ ਲੋਥ ਨਾ ਪਾਈ।
Ontdek ਲੂਕਾ 24:2-3
Thuisscherm
Bijbel
Leesplannen
Video's