ਉਤ 14:18-19

ਉਤ 14:18-19 IRVPUN

ਤਦ ਸ਼ਾਲੇਮ ਦਾ ਰਾਜਾ ਮਲਕਿਸਿਦਕ ਰੋਟੀ ਅਤੇ ਮਧ ਲੈ ਆਇਆ, ਉਹ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਸੀ। ਉਸ ਨੇ ਇਹ ਆਖ ਕੇ ਅਬਰਾਮ ਨੂੰ ਅਸੀਸ ਦਿੱਤੀ, ਅੱਤ ਮਹਾਨ ਪਰਮੇਸ਼ੁਰ ਦੀ ਵੱਲੋਂ ਜੋ ਅਕਾਸ਼ ਅਤੇ ਧਰਤੀ ਦਾ ਮਾਲਕ ਹੈ, ਅਬਰਾਮ ਮੁਬਾਰਕ ਹੋਵੇ।

Video voor ਉਤ 14:18-19