ਉਤ 9:2

ਉਤ 9:2 IRVPUN

ਤੁਹਾਡਾ ਡਰ ਅਤੇ ਭੈਅ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਹਰੇਕ ਪ੍ਰਾਣੀ ਉੱਤੇ ਜਿਹੜਾ ਜ਼ਮੀਨ ਉੱਤੇ ਘਿੱਸਰਦਾ ਹੈ ਅਤੇ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉੱਤੇ ਹੋਵੇਗਾ, ਕਿਉਂ ਜੋ ਉਹ ਤੁਹਾਡੇ ਵੱਸ ਵਿੱਚ ਕੀਤੇ ਗਏ ਹਨ।

Video voor ਉਤ 9:2