ਯੂਹੰਨਾ 1:14

ਯੂਹੰਨਾ 1:14 IRVPUN

ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।