ਯੂਹੰਨਾ 1:3-4

ਯੂਹੰਨਾ 1:3-4 IRVPUN

ਸਭ ਕੁਝ ਉਸ ਦੇ ਰਾਹੀਂ ਰਚਿਆ ਗਿਆ; ਉਸ ਤੋਂ ਬਿਨ੍ਹਾਂ ਕੁਝ ਵੀ ਨਹੀਂ ਸੀ ਰਚਿਆ ਗਿਆ। ਉਸ ਵਿੱਚ ਜੀਵਨ ਸੀ, ਅਤੇ ਉਹ ਜੀਵਨ ਇਨਸਾਨ ਲਈ ਚਾਨਣ ਸੀ।