ਯੂਹੰਨਾ 10:10

ਯੂਹੰਨਾ 10:10 IRVPUN

ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ।