ਯੂਹੰਨਾ 11:4

ਯੂਹੰਨਾ 11:4 IRVPUN

ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਕਿਹਾ, “ਇਸ ਬਿਮਾਰੀ ਦਾ ਕਾਰਨ ਮੌਤ ਨਹੀਂ, ਸਗੋਂ ਇਹ ਬਿਮਾਰੀ ਪਰਮੇਸ਼ੁਰ ਦੀ ਮਹਿਮਾ ਲਈ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਮਹਿਮਾ ਲਈ ਹੋਵੇ।”