ਯੂਹੰਨਾ 13:4-5

ਯੂਹੰਨਾ 13:4-5 IRVPUN

ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖੜ੍ਹਾ ਹੋਇਆ ਅਤੇ ਆਪਣਾ ਚੋਗਾ ਲਾਹ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ। ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ, ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਸਾਫ਼ ਕੀਤੇ।