ਯੂਹੰਨਾ 15:10
ਯੂਹੰਨਾ 15:10 IRVPUN
ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ ਹਾਂ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਰਹੋਂਗੇ।