ਯੂਹੰਨਾ 2:7-8

ਯੂਹੰਨਾ 2:7-8 IRVPUN

ਯਿਸੂ ਨੇ ਉਨ੍ਹਾਂ ਸੇਵਕਾਂ ਨੂੰ ਆਖਿਆ, “ਇਨ੍ਹਾਂ ਮੱਟਾਂ ਨੂੰ ਜਲ ਨਾਲ ਭਰ ਦਿਓ।” ਉਨ੍ਹਾਂ ਨੇ ਮੱਟਾਂ ਨੂੰ ਜਲ ਨਾਲ ਨਕੋ-ਨੱਕ ਭਰ ਦਿੱਤਾ। ਫਿਰ ਯਿਸੂ ਨੇ ਸੇਵਕਾਂ ਨੂੰ ਆਖਿਆ, “ਹੁਣ ਕੁਝ ਪਾਣੀ ਕੱਢੋ ਅਤੇ ਦਾਅਵਤ ਦੇ ਮੁਖੀ ਨੂੰ ਦੇ ਦਿਉ।” ਸੋ ਉਨ੍ਹਾਂ ਸੇਵਕਾਂ ਨੇ ਪਾਣੀ ਲਿਆ ਅਤੇ ਉਸ ਨੂੰ ਦੇ ਦਿੱਤਾ।