ਯੂਹੰਨਾ 4:34

ਯੂਹੰਨਾ 4:34 IRVPUN

ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਪੂਰੀ ਕਰਨਾ ਹੈ, ਜਿਸ ਨੇ ਮੈਨੂੰ ਭੇਜਿਆ ਹੈ ਉਸ ਦੇ ਕੰਮ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ।