ਯੂਹੰਨਾ 6:63

ਯੂਹੰਨਾ 6:63 IRVPUN

ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ।