ਯੂਹੰਨਾ 7:37

ਯੂਹੰਨਾ 7:37 IRVPUN

ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ।