ਯੂਹੰਨਾ 9:2-3

ਯੂਹੰਨਾ 9:2-3 IRVPUN

ਯਿਸੂ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, “ਗੁਰੂ ਜੀ, ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਹੈ, ਪਰ ਕਿਸ ਦੇ ਪਾਪਾਂ ਦੇ ਕਾਰਨ ਉਹ ਅੰਨ੍ਹਾ ਪੈਦਾ ਹੋਇਆ ਹੈ? ਉਸ ਦੇ ਆਪਣੇ ਪਾਪਾਂ ਕਾਰਨ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਕਾਰਨ?” ਯਿਸੂ ਨੇ ਉੱਤਰ ਦਿੱਤਾ, “ਇਹ ਉਸ ਦੇ ਪਾਪਾਂ ਦਾ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਦੇ ਕਾਰਨ ਨਹੀਂ ਹੈ। ਪਰ ਇਹ ਚੰਗਾ ਹੋ ਕੇ ਲੋਕਾਂ ਨੂੰ ਪਰਮੇਸ਼ੁਰ ਦੀ ਮਹਿਮਾ ਵਿਖਾਉਣ ਵਾਸਤੇ ਅੰਨ੍ਹਾ ਪੈਦਾ ਹੋਇਆ ਸੀ।