ਲੂਕਾ 17:15-16

ਲੂਕਾ 17:15-16 PSB

ਜਦੋਂ ਉਨ੍ਹਾਂ ਵਿੱਚੋਂ ਇੱਕ ਨੇ ਇਹ ਵੇਖਿਆ ਕਿ ਉਹ ਚੰਗਾ ਹੋ ਗਿਆ ਹੈ ਤਾਂ ਉਹ ਉੱਚੀ ਅਵਾਜ਼ ਵਿੱਚ ਪਰਮੇਸ਼ਰ ਦੀ ਵਡਿਆਈ ਕਰਦਾ ਹੋਇਆ ਵਾਪਸ ਆਇਆ ਅਤੇ ਮੂੰਹ ਭਾਰ ਯਿਸੂ ਦੇ ਚਰਨਾਂ 'ਤੇ ਡਿੱਗ ਕੇ ਉਸ ਦਾ ਧੰਨਵਾਦ ਕੀਤਾ। ਉਹ ਇੱਕ ਸਾਮਰੀ ਸੀ।