ਮੱਤੀ 24:9-11

ਮੱਤੀ 24:9-11 PSB

“ਉਹ ਤੁਹਾਨੂੰ ਕਸ਼ਟ ਦੇਣ ਲਈ ਫੜਵਾਉਣਗੇ ਅਤੇ ਮਾਰ ਸੁੱਟਣਗੇ ਅਤੇ ਮੇਰੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਤੁਹਾਡੇ ਨਾਲ ਵੈਰ ਰੱਖਣਗੀਆਂ। ਤਦ ਬਹੁਤ ਸਾਰੇ ਠੋਕਰ ਖਾਣਗੇ ਅਤੇ ਇੱਕ ਦੂਜੇ ਨੂੰ ਫੜਵਾਉਣਗੇ ਅਤੇ ਇੱਕ ਦੂਜੇ ਨਾਲ ਵੈਰ ਰੱਖਣਗੇ; ਬਹੁਤ ਸਾਰੇ ਝੂਠੇ ਨਬੀ ਉੱਠ ਖੜ੍ਹੇ ਹੋਣਗੇ ਅਤੇ ਬਹੁਤਿਆਂ ਨੂੰ ਭਰਮਾਉਣਗੇ