ਮਰਕੁਸ 13:24-25

ਮਰਕੁਸ 13:24-25 PSB

“ਉਨ੍ਹਾਂ ਦਿਨਾਂ ਵਿੱਚ ਉਸ ਕਸ਼ਟ ਤੋਂ ਬਾਅਦ ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਦਰਮਾ ਆਪਣਾ ਚਾਨਣ ਨਾ ਦੇਵੇਗਾ, ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਜਿਹੜੀਆਂ ਸ਼ਕਤੀਆਂ ਅਕਾਸ਼ ਵਿੱਚ ਹਨ ਉਹ ਹਿਲਾਈਆਂ ਜਾਣਗੀਆਂ।