ਮਰਕੁਸ 16:17-18

ਮਰਕੁਸ 16:17-18 PSB

ਵਿਸ਼ਵਾਸ ਕਰਨ ਵਾਲਿਆਂ ਦੇ ਨਾਲ ਇਹ ਚਿੰਨ੍ਹ ਹੋਣਗੇ: ਉਹ ਮੇਰੇ ਨਾਮ ਵਿੱਚ ਦੁਸ਼ਟ ਆਤਮਾਵਾਂ ਨੂੰ ਕੱਢਣਗੇ, ਉਹ ਨਵੀਆਂ-ਨਵੀਆਂ ਭਾਸ਼ਾਵਾਂ ਬੋਲਣਗੇ, ਅਤੇ ਸੱਪਾਂ ਨੂੰ ਹੱਥਾਂ ਨਾਲ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰੀਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੋਈ ਨੁਕਸਾਨ ਨਾ ਹੋਵੇਗਾ। ਉਹ ਬਿਮਾਰਾਂ 'ਤੇ ਹੱਥ ਰੱਖਣਗੇ ਅਤੇ ਬਿਮਾਰ ਚੰਗੇ ਹੋ ਜਾਣਗੇ।”

Gerelateerde video's