ਮਰਕੁਸ 6:31

ਮਰਕੁਸ 6:31 PSB

ਤਦ ਉਸ ਨੇ ਉਨ੍ਹਾਂ ਨੂੰ ਕਿਹਾ,“ਆਓ, ਤੁਸੀਂ ਅਲੱਗ ਕਿਸੇ ਇਕਾਂਤ ਥਾਂ 'ਤੇ ਚੱਲ ਕੇ ਥੋੜ੍ਹਾ ਅਰਾਮ ਕਰੋ।” ਕਿਉਂਕਿ ਬਹੁਤ ਸਾਰੇ ਲੋਕ ਆ ਜਾ ਰਹੇ ਸਨ ਅਤੇ ਉਨ੍ਹਾਂ ਨੂੰ ਭੋਜਨ ਖਾਣ ਦਾ ਵੀ ਮੌਕਾ ਨਹੀਂ ਮਿਲ ਰਿਹਾ ਸੀ।

Gerelateerde video's