1
ਉਤਪਤ 15:6
ਪਵਿੱਤਰ ਬਾਈਬਲ O.V. Bible (BSI)
ਉਸ ਨੇ ਯਹੋਵਾਹ ਦੀ ਪਰਤੀਤ ਕੀਤੀ ਅਤੇ ਉਹ ਨੇ ਉਹ ਦੇ ਲਈ ਏਸ ਗੱਲ ਨੂੰ ਧਰਮ ਗਿਣਿਆ
Sammenlign
Utforsk ਉਤਪਤ 15:6
2
ਉਤਪਤ 15:1
ਇਨ੍ਹਾਂ ਗੱਲਾਂ ਦੇ ਮਗਰੋਂ ਯਹੋਵਾਹ ਦਾ ਬਚਨ ਅਬਰਾਮ ਦੇ ਕੋਲ ਦਰਸ਼ਨ ਵਿੱਚ ਆਇਆ ਕਿ ਨਾ ਡਰ ਅਬਰਾਮ ਮੈਂ ਤੇਰੇ ਲਈ ਢਾਲ ਹਾਂ ਅਤੇ ਤੇਰਾ ਅੱਤ ਵੱਡਾ ਅਜਰ ਹਾਂ
Utforsk ਉਤਪਤ 15:1
3
ਉਤਪਤ 15:5
ਤਾਂ ਉਹ ਉਸ ਨੂੰ ਬਾਹਰ ਲੈ ਗਿਆ ਅਰ ਆਖਿਆ ਅਕਾਸ਼ ਵੱਲ ਨਿਗਾਹ ਮਾਰ ਅਤੇ ਤਾਰੇ ਗਿਣ ਜੇ ਤੂੰ ਉਨ੍ਹਾਂ ਨੂੰ ਗਿਣ ਸੱਕੇਂ, ਫੇਰ ਉਸ ਨੇ ਉਹ ਨੂੰ ਆਖਿਆ ਐਂਨੀ ਹੀ ਤੇਰੀ ਅੰਸ ਹੋਵੇਗੀ
Utforsk ਉਤਪਤ 15:5
4
ਉਤਪਤ 15:4
ਤਾਂ ਵੇਖੋ ਯਹੋਵਾਹ ਦਾ ਬਚਨ ਉਹ ਦੇ ਕੋਲ ਆਇਆ ਕਿ ਇਹ ਤੇਰਾ ਵਾਰਿਸ ਨਾ ਹੋਵੇਗਾ ਪਰ ਉਹ ਜੋ ਤੇਰੇ ਤੁਖ਼ਮ ਵਿੱਚੋਂ ਨਿੱਕਲੇਗਾ ਤੇਰਾ ਵਾਰਿਸ ਹੋਵੇਗਾ
Utforsk ਉਤਪਤ 15:4
5
ਉਤਪਤ 15:13
ਉਸ ਨੇ ਅਬਰਾਮ ਨੂੰ ਆਖਿਆ, ਤੂੰ ਸੱਚ ਜਾਣ ਭਈ ਤੇਰੀ ਅੰਸ ਇੱਕ ਦੇਸ ਵਿੱਚ ਜਿਹੜਾ ਉਨ੍ਹਾਂ ਦਾ ਨਹੀਂ ਹੈ ਪਰਦੇਸੀ ਹੋਊਗੀ ਅਤੇ ਉਨ੍ਹਾਂ ਦੀ ਗੁਲਾਮੀ ਕਰੇਗੀ ਅਰ ਓਹ ਉਨ੍ਹਾਂ ਨੂੰ ਚਾਰ ਸੌ ਵਰਿਹਾਂ ਤੀਕ ਦੁਖ ਦੇਣਗੇ
Utforsk ਉਤਪਤ 15:13
6
ਉਤਪਤ 15:2
ਉਪਰੰਤ ਅਬਰਾਮ ਨੇ ਆਖਿਆ ਹੇ ਯਹੋਵਾਹ ਪ੍ਰਭੁ ਤੂੰ ਮੈਨੂੰ ਕੀ ਦੇਵੇਂਗਾ? ਕਿਉਂਜੋ ਮੈਂ ਔਤ ਜਾਂਦਾ ਹਾਂ ਅਰ ਮੇਰੇ ਘਰ ਦਾ ਵਾਰਿਸ ਇਹ ਦਮਿਸ਼ਕੀ ਅਲੀਅਜ਼ਰ ਹੈ
Utforsk ਉਤਪਤ 15:2
7
ਉਤਪਤ 15:18
ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆਂ ਕਿ ਤੇਰੀ ਅੰਸ ਨੂੰ ਮੈਂ ਇਹ ਧਰਤੀ ਦੇ ਦਿੱਤੀ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈਕੇ ਵੱਡੇ ਦਰਿਆ ਫਰਾਤ ਤੀਕ
Utforsk ਉਤਪਤ 15:18
8
ਉਤਪਤ 15:16
ਤੂੰ ਚੰਗੇ ਬਿਰਧਪੁਣੇ ਵਿੱਚ ਦਫ਼ਨਾਇਆ ਜਾਵੇਂਗਾ ਅਤੇ ਚੌਥੀ ਪੀੜ੍ਹੀ ਵਿੱਚ ਓਹ ਐੱਧਰ ਫੇਰ ਮੁੜਣਗੇ ਕਿਉਂਜੋ ਅਮੋਰੀਆਂ ਦੀ ਬੁਰਿਆਈ ਅਜੇ ਪੂਰੀ ਨਹੀਂ ਹੋਈ
Utforsk ਉਤਪਤ 15:16
Hjem
Bibel
Leseplaner
Videoer