1
ਯੂਹੰਨਾ ਦੀ ਇੰਜੀਲ 4:24
ਪਵਿੱਤਰ ਬਾਈਬਲ
ਪਰਮੇਸ਼ੁਰ ਆਤਮਾ ਹੈ। ਇਸ ਲਈ ਜੋ ਲੋਕ ਪਰਮੇਸ਼ੁਰ ਦੀ ਉਪਾਸਨਾ ਕਰਦੇ ਹਨ ਉਨ੍ਹਾਂ ਨੂੰ ਉਸਦੀ ਆਤਮਾ ਅਤੇ ਸਚਿਆਈ ਨਾਲ ਉਪਾਸਨਾ ਕਰਨੀ ਚਾਹੀਦੀ ਹੈ।”
Sammenlign
Utforsk ਯੂਹੰਨਾ ਦੀ ਇੰਜੀਲ 4:24
2
ਯੂਹੰਨਾ ਦੀ ਇੰਜੀਲ 4:23
ਉਹ ਸਮਾਂ ਆ ਰਿਹਾ ਹੈ ਜਦੋਂ ਸੱਚੇ ਉਪਾਸੱਕ ਆਤਮਾ ਅਤੇ ਸੱਚਾਈ ਨਾਲ ਪਿਤਾ ਦੀ ਉਪਾਸਨਾ ਕਰਨਗੇ। ਉਹ ਸਮਾਂ ਆਣ ਪੁੱਜਾ ਹੈ। ਪਰਮੇਸ਼ੁਰ ਅਜਿਹੇ ਉਪਾਸੱਕਾਂ ਨੂੰ ਲੱਭ ਰਿਹਾ ਹੈ।
Utforsk ਯੂਹੰਨਾ ਦੀ ਇੰਜੀਲ 4:23
3
ਯੂਹੰਨਾ ਦੀ ਇੰਜੀਲ 4:14
ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ।”
Utforsk ਯੂਹੰਨਾ ਦੀ ਇੰਜੀਲ 4:14
4
ਯੂਹੰਨਾ ਦੀ ਇੰਜੀਲ 4:10
ਯਿਸੂ ਨੇ ਆਖਿਆ, “ਤੂੰ ਨਹੀਂ ਜਾਣਦੀ ਪਰਮੇਸ਼ੁਰ ਕੀ ਦਿੰਦਾ ਹੈ। ਤੇ ਇਹ ਵੀ ਨਹੀਂ ਜਾਣਦੀ ਕਿ ਮੈਂ ਜਿਸਨੇ ਪਾਣੀ ਮੰਗਿਆ ਹੈ, ਕੌਣ ਹਾਂ। ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅਮ੍ਰਿਤ ਜਲ ਦਿੱਤਾ ਹੁੰਦਾ।”
Utforsk ਯੂਹੰਨਾ ਦੀ ਇੰਜੀਲ 4:10
5
ਯੂਹੰਨਾ ਦੀ ਇੰਜੀਲ 4:34
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨਾ ਹੈ ਜਿਸਨੇ ਮੈਨੂੰ ਭੇਜਿਆ ਹੈ। ਜੋ ਕਾਰਜ ਉਸ ਨੇ ਮੈਨੂੰ ਕਰਨ ਲਈ ਦਿੱਤਾ, ਉਸ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ।
Utforsk ਯੂਹੰਨਾ ਦੀ ਇੰਜੀਲ 4:34
6
ਯੂਹੰਨਾ ਦੀ ਇੰਜੀਲ 4:11
ਉਸ ਔਰਤ ਨੇ ਆਖਿਆ, “ਸ਼੍ਰੀ ਮਾਨ ਜੀ, ਤੁਸੀਂ ਇਹ ਅਮ੍ਰਿਤ ਜਲ ਕਿਵੇਂ ਪ੍ਰਾਪਤ ਕਰੋਂਗੇ? ਖੂਹ ਬਹੁਤ ਡੂੰਘਾ ਹੈ ਅਤੇ ਤੁਹਾਡੇ ਕੋਲ ਪਾਣੀ ਲਈ ਕੋਈ ਭਾਂਡਾ ਵੀ ਨਹੀਂ ਹੈ।
Utforsk ਯੂਹੰਨਾ ਦੀ ਇੰਜੀਲ 4:11
7
ਯੂਹੰਨਾ ਦੀ ਇੰਜੀਲ 4:25-26
ਉਸ ਔਰਤ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਮਸੀਹਾ ਅਖਵਾਉਣ ਵਾਲਾ ਮਸੀਹ ਆ ਰਿਹਾ ਹੈ। ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕਾਸੇ ਦੀ ਵਿਆਖਿਆ ਕਰੇਗਾ।” ਤਾਂ ਯਿਸੂ ਨੇ ਆਖਿਆ, “ਮੈਂ, ਜੋ ਤੇਰੇ ਨਾਲ ਗੱਲ ਕਰ ਰਿਹਾ ਹਾਂ, ਮਸੀਹਾ ਹੀ ਹਾਂ।”
Utforsk ਯੂਹੰਨਾ ਦੀ ਇੰਜੀਲ 4:25-26
8
ਯੂਹੰਨਾ ਦੀ ਇੰਜੀਲ 4:29
“ਇੱਕ ਆਦਮੀ ਨੇ ਮੈਨੂੰ ਉਹ ਕੁਝ ਦੱਸਿਆ, ਜੋ ਕੁਝ ਹੁਣ ਤੱਕ ਮੈਂ ਕੀਤਾ ਹੈ। ਆਓ, ਉਸ ਦੇ ਦਰਸ਼ਨ ਕਰੋ। ਕੀ ਉਹ ਸੰਭਾਵਿਤ ਹੀ ਮਸੀਹਾ ਹੋ ਸੱਕਦਾ?”
Utforsk ਯੂਹੰਨਾ ਦੀ ਇੰਜੀਲ 4:29
Hjem
Bibel
Leseplaner
Videoer