ਉਤਪਤ 12:2-3

ਉਤਪਤ 12:2-3 PERV

“ਮੈਂ ਤੇਰੇ ਵਿੱਚੋਂ ਇੱਕ ਮਹਾਨ ਕੌਮ ਉਸਾਰਾਂਗਾ। ਮੈਂ ਤੈਨੂੰ ਅਸੀਸ ਦੇਵਾਂਗਾ ਅਤੇ ਤੇਰਾ ਨਾਮ ਮਸ਼ਹੂਰ ਕਰ ਦਿਆਂਗਾ। ਲੋਕੀਂ ਤੇਰਾ ਨਾਮ ਹੋਰਨਾਂ ਲੋਕਾਂ ਨੂੰ ਅਸੀਸ ਦੇਣ ਲਈ ਵਰਤਣਗੇ। ਮੈਂ ਉਨ੍ਹਾਂ ਲੋਕਾਂ ਨੂੰ ਅਸੀਸ ਦੇਵਾਂਗਾ ਜਿਹੜੇ ਤੈਨੂੰ ਅਸੀਸ ਦੇਣਗੇ, ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਰਾਪ ਦੇਵਾਂਗਾ ਜਿਹੜੇ ਤੈਨੂੰ ਸਰਾਪ ਦੇਣਗੇ। ਮੈਂ ਧਰਤੀ ਦੇ ਸਮੂਹ ਲੋਕਾਂ ਨੂੰ ਅਸੀਸ ਦੇਣ ਲਈ ਤੇਰੇ ਨਾਮ ਦੀ ਵਰਤੋਂ ਕਰਾਂਗਾ।”

Video om ਉਤਪਤ 12:2-3