ਉਤਪਤ 8:20

ਉਤਪਤ 8:20 PERV

ਫ਼ੇਰ ਨੂਹ ਨੇ ਯਹੋਵਾਹ ਦੀ ਉਪਾਸਨਾ ਲਈ ਇੱਕ ਜਗਵੇਦੀ ਉਸਾਰੀ। ਨੂਹ ਨੇ ਪਾਕ ਪੰਛੀਆਂ ਵਿੱਚੋਂ ਕੁਝ ਪੰਛੀਆਂ ਨੂੰ ਲਿਆ ਅਤੇ ਸ਼ੁੱਧ ਜਾਨਵਰਾਂ ਵਿੱਚੋਂ ਕੁਝ ਜਾਨਵਰਾਂ ਨੂੰ ਲਿਆ, ਅਤੇ ਉਨ੍ਹਾਂ ਨੂੰ ਸੁਗਾਤ ਵਜੋਂ ਪਰਮੇਸ਼ੁਰ ਨੂੰ ਚੜ੍ਹਾ ਦਿੱਤਾ।

Video om ਉਤਪਤ 8:20