ਯੂਹੰਨਾ ਦੀ ਇੰਜੀਲ 14:27

ਯੂਹੰਨਾ ਦੀ ਇੰਜੀਲ 14:27 PERV

“ਮੈਂ ਤੂਹਾਨੂੰ ਸ਼ਾਂਤੀ ਦੇ ਜਾਂਦਾ ਹਾਂ। ਮੈਂ ਆਪਣੀ ਸ਼ਾਂਤੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਦੁੱਖੀ ਅਤੇ ਘਬਰਾਏ ਹੋਏ ਨਹੀਂ ਹੋਣੇ ਚਾਹੀਦੇ।