1
ਰਸੂਲਾਂ ਦੇ ਕਰਤੱਬ 13:2-3
ਪਵਿੱਤਰ ਬਾਈਬਲ O.V. Bible (BSI)
PUNOVBSI
ਜਾਂ ਇਹ ਪ੍ਰਭੁ ਦੀ ਉਪਾਸਨਾ ਕਰਦੇ ਅਤੇ ਵਰਤ ਰੱਖਦੇ ਸਨ ਤਾਂ ਪਵਿੱਤ੍ਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਵੱਖਰਾ ਕਰੋ ਜਿਹ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ ਤਦ ਉਨ੍ਹਾਂ ਵਰਤ ਰੱਖ ਕੇ ਅਤੇ ਪ੍ਰਾਰਥਨਾ ਕਰ ਕੇ ਉਨ੍ਹਾਂ ਉੱਤੇ ਹੱਥ ਧਰੇ ਅਤੇ ਉਨ੍ਹਾਂ ਨੂੰ ਵਿਦਿਆ ਕੀਤਾ।।
Compare
ਰਸੂਲਾਂ ਦੇ ਕਰਤੱਬ 13:2-3ਪੜਚੋਲ ਕਰੋ
2
ਰਸੂਲਾਂ ਦੇ ਕਰਤੱਬ 13:39
ਅਤੇ ਉਸੇ ਦੇ ਰਾਹੀਂ ਹਰੇਕ ਜਿਹੜਾ ਨਿਹਚਾ ਕਰਦਾ ਹੈ ਉਨ੍ਹਾਂ ਸਭਨਾਂ ਗੱਲਾਂ ਤੋਂ ਬੇਗੁਨਾਹ ਠਹਿਰਾਇਆ ਜਾਂਦਾ ਹੈ ਜਿਨ੍ਹਾਂ ਤੋਂ ਤੁਸੀਂ ਮੂਸਾ ਦੀ ਸ਼ਰਾ ਨਾਲ ਬੇਗੁਨਾਹ ਨਾ ਠਹਿਰ ਸਕੇ
ਰਸੂਲਾਂ ਦੇ ਕਰਤੱਬ 13:39ਪੜਚੋਲ ਕਰੋ
3
ਰਸੂਲਾਂ ਦੇ ਕਰਤੱਬ 13:47
ਕਿਉਂ ਜੋ ਪ੍ਰਭੁ ਨੇ ਸਾਨੂੰ ਇਉਂ ਹੁਕਮ ਦਿੱਤਾ ਹੈ – ਮੈਂ ਤੈਨੂੰ ਪਰਾਈਆਂ ਕੌਮਾਂ ਦੇ ਲਈ ਜੋਤ ਠਹਿਰਾਇਆ ਹੈ, ਭਈ ਤੂੰ ਧਰਤੀ ਦੇ ਬੰਨੇ ਤੀਕੁਰ ਮੁਕਤੀ ਦਾ ਕਾਰਨ ਹੋਵੇਂ।।
ਰਸੂਲਾਂ ਦੇ ਕਰਤੱਬ 13:47ਪੜਚੋਲ ਕਰੋ
Home
ਬਾਈਬਲ
Plans
ਵੀਡੀਓ