1
ਰਸੂਲਾਂ ਦੇ ਕਰਤੱਬ 3:19
ਪਵਿੱਤਰ ਬਾਈਬਲ O.V. Bible (BSI)
PUNOVBSI
ਇਸ ਲਈ ਤੋਬਾ ਕਰੋ ਅਤੇ ਮੁੜੋ ਭਈ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੁ ਦੇ ਹਜ਼ੂਰੋ ਸੁਖ ਦੇ ਦਿਨ ਆਉਣ
Compare
ਰਸੂਲਾਂ ਦੇ ਕਰਤੱਬ 3:19ਪੜਚੋਲ ਕਰੋ
2
ਰਸੂਲਾਂ ਦੇ ਕਰਤੱਬ 3:6
ਪਰ ਪਤਰਸ ਨੇ ਆਖਿਆ, ਸੋਨਾ ਚਾਂਦੀ ਤਾਂ ਮੇਰੇ ਕੋਲ ਨਹੀਂ ਪਰ ਜੋ ਮੇਰੇ ਕੋਲ ਹੈ ਸੋ ਤੈਨੂੰ ਦਿੰਦਾ ਹੈ। ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਤੁਰ ਫਿਰ!
ਰਸੂਲਾਂ ਦੇ ਕਰਤੱਬ 3:6ਪੜਚੋਲ ਕਰੋ
3
ਰਸੂਲਾਂ ਦੇ ਕਰਤੱਬ 3:7-8
ਤਾਂ ਉਸ ਨੇ ਉਹ ਦਾ ਸੱਜਾ ਹੱਥ ਫੜ ਕੇ ਉਹ ਨੂੰ ਉਠਾਲਿਆ। ਓਸੇ ਵੇਲੇ ਉਹ ਦੇ ਪੈਰ ਅਰ ਗਿੱਟੇ ਤਕੜੇ ਹੋ ਗਏ ਅਤੇ ਉਹ ਕੁੱਦ ਕੇ ਉੱਠ ਖੜਾ ਹੋਇਆ ਅਰ ਤੁਰਨ ਲੱਗਾ ਅਰ ਤੁਰਦਾ ਅਤੇ ਛਾਲਾਂ ਮਾਰਦਾ ਅਤੇ ਪਰਮੇਸ਼ੁਰ ਦੀ ਉਸਤਤ ਕਰਦਾ ਹੋਇਆ ਉਨ੍ਹਾਂ ਨਾਲ ਹੈਕਲ ਵਿੱਚ ਗਿਆ
ਰਸੂਲਾਂ ਦੇ ਕਰਤੱਬ 3:7-8ਪੜਚੋਲ ਕਰੋ
4
ਰਸੂਲਾਂ ਦੇ ਕਰਤੱਬ 3:16
ਉਹ ਦੇ ਨਾਮ ਉੱਤੇ ਨਿਹਚਾ ਕਰਨ ਕਰਕੇ ਉਹ ਦੇ ਨਾਮ ਹੀ ਨੇ ਐਸ ਮਨੁੱਖ ਨੂੰ ਜਿਹ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ ਤਕੜਾ ਕੀਤਾ। ਹਾਂ, ਉਸੇ ਨਿਹਚਾ ਨੇ ਜਿਹੜੀ ਉਸ ਦੇ ਦੁਆਰੇ ਤੋਂ ਹੈ ਇਹ ਪੂਰੀ ਤੰਦਰੁਸਤੀ ਤੁਸਾਂ ਸਭਨਾਂ ਦੇ ਸਾਹਮਣੇ ਉਸ ਨੂੰ ਦਿੱਤੀ
ਰਸੂਲਾਂ ਦੇ ਕਰਤੱਬ 3:16ਪੜਚੋਲ ਕਰੋ