1
ਰਸੂਲਾਂ ਦੇ ਕਰਤੱਬ 9:15
ਪਵਿੱਤਰ ਬਾਈਬਲ O.V. Bible (BSI)
ਪਰ ਪ੍ਰਭੁ ਨੇ ਉਹ ਨੂੰ ਆਖਿਆ, ਤੂੰ ਚੱਲਿਆ ਜਾਹ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ ਭਈ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਅੰਸ ਅੱਗੇ ਮੇਰਾ ਨਾਮ ਪੁਚਾਵੇ
Compare
ਰਸੂਲਾਂ ਦੇ ਕਰਤੱਬ 9:15ਪੜਚੋਲ ਕਰੋ
2
ਰਸੂਲਾਂ ਦੇ ਕਰਤੱਬ 9:4-5
ਤਾਂ ਉਹ ਭੂਞੇਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ ਜੋ ਉਹ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ? ਉਹ ਨੇ ਆਖਿਆ, ਪ੍ਰਭੁ ਜੀ, ਤੂੰ ਕੌਣ ਹੈਂ? ਉਸ ਨੇ ਕਿਹਾ, ਮੈਂ ਯਿਸੂ ਹਾਂ ਜਿਹ ਨੂੰ ਤੂੰ ਸਤਾਉਂਦਾ ਹੈਂ
ਰਸੂਲਾਂ ਦੇ ਕਰਤੱਬ 9:4-5ਪੜਚੋਲ ਕਰੋ
3
ਰਸੂਲਾਂ ਦੇ ਕਰਤੱਬ 9:17-18
ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਰ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੁ ਅਰਥਾਤ ਯਿਸੂ ਨੇ ਜੋ ਤੈਨੂੰ ਰਾਹ ਵਿੱਚ ਜਿਸ ਤੋਂ ਤੂੰ ਆਇਆ ਸੀ ਵਿਖਾਈ ਦਿੱਤਾ ਮੈਨੂੰ ਘੱਲਿਆ ਹੈ ਭਈ ਤੂੰ ਸੁਜਾਖਾ ਹੋ ਜਾਵੇਂ ਅਰ ਪਵਿੱਤ੍ਰ ਆਤਮਾ ਨਾਲ ਭਰ ਜਾਵੇਂ ਓਵੇਂ ਉਹ ਦੀਆਂ ਅੱਖਾਂ ਤੋਂ ਛਿਲਕੇ ਜੇਹੇ ਡਿੱਗੇ ਅਤੇ ਉਹ ਸੁਜਾਖਾ ਹੋ ਗਿਆ ਅਤੇ ਉੱਠ ਕੇ ਬਪਤਿਸਮਾ ਲਿਆ ਅਰ ਪਰਸ਼ਾਦ ਛੱਕ ਕੇ ਤਕੜਾ ਹੋ ਗਿਆ।।
ਰਸੂਲਾਂ ਦੇ ਕਰਤੱਬ 9:17-18ਪੜਚੋਲ ਕਰੋ
Home
ਬਾਈਬਲ
Plans
ਵੀਡੀਓ