1
ਜ਼ਬੂਰਾਂ ਦੀ ਪੋਥੀ 17:8
ਪਵਿੱਤਰ ਬਾਈਬਲ O.V. Bible (BSI)
ਅੱਖ ਦੀ ਕਾਕੀ ਦੀ ਨਿਆਈਂ ਮੇਰੀ ਰੱਛਿਆ ਕਰ, ਆਪਣੇ ਖੰਭਾਂ ਦੀ ਛਾਇਆ ਹੇਠ ਮੈਨੂੰ ਲੁਕਾ ਲੈ
Compare
ਜ਼ਬੂਰਾਂ ਦੀ ਪੋਥੀ 17:8ਪੜਚੋਲ ਕਰੋ
2
ਜ਼ਬੂਰਾਂ ਦੀ ਪੋਥੀ 17:15
ਮੈਂ ਧਰਮ ਵਿੱਚ ਤੇਰੇ ਮੂੰਹ ਦਾ ਦਰਸ਼ਣ ਕਰਾਂਗਾ, ਜਦ ਮੈਂ ਜਾਗਾਂਗਾ, ਤੇਰੇ ਰੂਪ ਨਾਲ ਤ੍ਰਿਪਤ ਹੋਵਾਂਗਾ।।
ਜ਼ਬੂਰਾਂ ਦੀ ਪੋਥੀ 17:15ਪੜਚੋਲ ਕਰੋ
3
ਜ਼ਬੂਰਾਂ ਦੀ ਪੋਥੀ 17:6-7
ਮੈਂ ਤੈਨੂੰ ਪੁਕਾਰਿਆ, ਹੇ ਪਰਮੇਸ਼ੁਰ, ਤੂੰ ਤਾਂ ਮੈਨੂੰ ਉੱਤਰ ਦੇਵੇਂਗਾ, ਮੇਰੀ ਵੱਲ ਆਪਣਾ ਕੰਨ ਝੁਕਾ ਅਤੇ ਮੇਰੀ ਸੁਣ। ਆਪਣੀ ਅਚਰਜ ਦਯਾ ਵਿਖਾ, ਤੂੰ ਜੋ ਆਪਣੇ ਸੱਜੇ ਹੱਥ ਨਾਲ ਉਨ੍ਹਾਂ ਨੂੰ ਜਿਹੜੇ ਤੇਰੇ ਪਨਾਹ ਲੈਂਦੇ ਹਨ ਉਨ੍ਹਾਂ ਦੇ ਵਿਰੋਧੀਆ ਤੋਂ ਬਚਾਉਂਦਾ ਹੈ।
ਜ਼ਬੂਰਾਂ ਦੀ ਪੋਥੀ 17:6-7ਪੜਚੋਲ ਕਰੋ
Home
ਬਾਈਬਲ
Plans
ਵੀਡੀਓ