1
ਜ਼ਬੂਰਾਂ ਦੀ ਪੋਥੀ 18:2
ਪਵਿੱਤਰ ਬਾਈਬਲ O.V. Bible (BSI)
ਯਹੋਵਾਹ ਮੇਰੀ ਚਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰਾ ਟਿੱਲਾ, ਜਿਹ ਦੀ ਸ਼ਰਨੀ ਮੈਂ ਆਇਆ ਹਾਂ, ਮੇਰੀ ਢਾਲ, ਮੇਰੇ ਬਚਾਓ ਦਾ ਸਿੰਙ ਅਤੇ ਮੇਰਾ ਉੱਚਾ ਗੜ੍ਹ।
Compare
ਜ਼ਬੂਰਾਂ ਦੀ ਪੋਥੀ 18:2ਪੜਚੋਲ ਕਰੋ
2
ਜ਼ਬੂਰਾਂ ਦੀ ਪੋਥੀ 18:30
ਪਰਮੇਸ਼ੁਰ ਦਾ ਰਾਹ ਪੂਰਾ ਹੈ, ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ ਹੈ।
ਜ਼ਬੂਰਾਂ ਦੀ ਪੋਥੀ 18:30ਪੜਚੋਲ ਕਰੋ
3
ਜ਼ਬੂਰਾਂ ਦੀ ਪੋਥੀ 18:3
ਮੈਂ ਯਹੋਵਾਹ ਨੂੰ ਜਿਹੜਾ ਉਸਤਤ ਜੋਗ ਹੈ ਪੁਕਾਰਾਂਗਾ, ਸੋ ਮੈਂ ਆਪਣੇ ਵੈਰੀਆਂ ਤੋਂ ਬਚ ਜਾਵਾਂਗਾ।
ਜ਼ਬੂਰਾਂ ਦੀ ਪੋਥੀ 18:3ਪੜਚੋਲ ਕਰੋ
4
ਜ਼ਬੂਰਾਂ ਦੀ ਪੋਥੀ 18:6
ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਆਪਣੇ ਪਰਮੇਸ਼ੁਰ ਦੀ ਦੁਹਾਈ ਦਿੱਤੀ। ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਸ ਦੇ ਅੱਗੇ ਸਗੋਂ ਉਸ ਦੇ ਕੰਨਾਂ ਤੀਕ ਪੁੱਜੀ।
ਜ਼ਬੂਰਾਂ ਦੀ ਪੋਥੀ 18:6ਪੜਚੋਲ ਕਰੋ
5
ਜ਼ਬੂਰਾਂ ਦੀ ਪੋਥੀ 18:28
ਫੇਰ ਤੂੰ ਮੇਰਾ ਦੀਵਾ ਬਾਲਦਾ ਹੈਂ, ਯਹੋਵਾਹ ਮੇਰਾ ਪਰਮੇਸ਼ੁਰ ਮੇਰੇ ਅਨ੍ਹੇਰੇ ਨੂੰ ਚਾਨਣ ਕਰਦਾ ਹੈ।
ਜ਼ਬੂਰਾਂ ਦੀ ਪੋਥੀ 18:28ਪੜਚੋਲ ਕਰੋ
6
ਜ਼ਬੂਰਾਂ ਦੀ ਪੋਥੀ 18:32
ਉਹ ਪਰਮੇਸ਼ੁਰ ਜੋ ਮੇਰਾ ਲੱਕ ਬਲ ਨਾਲ ਕੱਸਦਾ ਹੈ, ਅਤੇ ਮੇਰਾ ਰਾਹ ਸੰਪੂਰਨ ਕਰਦਾ ਹੈ।
ਜ਼ਬੂਰਾਂ ਦੀ ਪੋਥੀ 18:32ਪੜਚੋਲ ਕਰੋ
7
ਜ਼ਬੂਰਾਂ ਦੀ ਪੋਥੀ 18:46
ਯਹੋਵਾਹ ਜੀਉਂਦਾ ਹੈ ਸੋ ਮੁਬਾਰਕ ਹੋਵੇ ਮੇਰੀ ਚਟਾਨ, ਅਤੇ ਮੇਰੇ ਬਚਾਓ ਦੇ ਪਰਮੇਸ਼ੁਰ ਦੀ ਬਜ਼ੁਰਗੀ ਹੋਵੇ!
ਜ਼ਬੂਰਾਂ ਦੀ ਪੋਥੀ 18:46ਪੜਚੋਲ ਕਰੋ
Home
ਬਾਈਬਲ
Plans
ਵੀਡੀਓ