1
ਜ਼ਬੂਰਾਂ ਦੀ ਪੋਥੀ 19:14
ਪਵਿੱਤਰ ਬਾਈਬਲ O.V. Bible (BSI)
ਹੇ ਯਹੋਵਾਹ, ਮੇਰੀ ਚਟਾਨ ਅਰ ਮੇਰੇ ਛੁਡਾਉਣ ਵਾਲੇ, ਮੇਰੇ ਮੂੰਹ ਦੀਆਂ ਗੱਲਾਂ ਅਤੇ ਮੇਰੇ ਮਨ ਦਾ ਵਿਚਾਰ, ਤੇਰੇ ਹਜ਼ੂਰ ਮੰਨਣ ਜੋਗ ਹੋਵੇ।।
Compare
ਜ਼ਬੂਰਾਂ ਦੀ ਪੋਥੀ 19:14ਪੜਚੋਲ ਕਰੋ
2
ਜ਼ਬੂਰਾਂ ਦੀ ਪੋਥੀ 19:7
ਯਹੋਵਾਹ ਦੀ ਬਿਵਸਥਾ ਪੂਰੀ ਪੂਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ।
ਜ਼ਬੂਰਾਂ ਦੀ ਪੋਥੀ 19:7ਪੜਚੋਲ ਕਰੋ
3
ਜ਼ਬੂਰਾਂ ਦੀ ਪੋਥੀ 19:1
ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਨਣ ਕਰਦੇ ਹਨ, ਅਤੇ ਅੰਬਰ ਉਸ ਦੀ ਦਸਤਕਾਰੀ ਵਿਖਾਲਦਾ ਹੈ
ਜ਼ਬੂਰਾਂ ਦੀ ਪੋਥੀ 19:1ਪੜਚੋਲ ਕਰੋ
4
ਜ਼ਬੂਰਾਂ ਦੀ ਪੋਥੀ 19:8
ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ।
ਜ਼ਬੂਰਾਂ ਦੀ ਪੋਥੀ 19:8ਪੜਚੋਲ ਕਰੋ
5
ਜ਼ਬੂਰਾਂ ਦੀ ਪੋਥੀ 19:9
ਯਹੋਵਾਹ ਦਾ ਭੈ ਸ਼ੁੱਧ ਹੈ, ਉਹ ਸਦਾ ਤੀਕੁਰ ਕਾਇਮ ਰਹਿੰਦਾ ਹੈ, ਯਹੋਵਾਹ ਦੇ ਨਿਆਉਂ ਸਤ ਹਨ, ਓਹ ਨਿਰੇ ਪੁਰੇ ਧਰਮ ਹਨ।
ਜ਼ਬੂਰਾਂ ਦੀ ਪੋਥੀ 19:9ਪੜਚੋਲ ਕਰੋ
Home
ਬਾਈਬਲ
Plans
ਵੀਡੀਓ