1
ਜ਼ਬੂਰਾਂ ਦੀ ਪੋਥੀ 26:2-3
ਪਵਿੱਤਰ ਬਾਈਬਲ O.V. Bible (BSI)
ਹੇ ਯਹੋਵਾਹ, ਮੈਨੂੰ ਪਰਖ ਅਤੇ ਮੈਨੂੰ ਪਰਤਾ, ਮੇਰੇ ਗੁਰਦੇ ਅਤੇ ਮੇਰੇ ਦਿਲ ਨੂੰ ਜਾਚ, ਕਿਉਂ ਜੋ ਤੇਰੀ ਦਯਾ ਮੇਰੀਆਂ ਅੱਖੀਆਂ ਦੇ ਅੱਗੇ ਹੈ, ਅਤੇ ਮੈਂ ਤੇਰੀ ਸਚਿਆਈ ਵਿੱਚ ਚੱਲਿਆ ਹਾਂ।
Compare
ਜ਼ਬੂਰਾਂ ਦੀ ਪੋਥੀ 26:2-3ਪੜਚੋਲ ਕਰੋ
2
ਜ਼ਬੂਰਾਂ ਦੀ ਪੋਥੀ 26:1
ਹੇ ਯਹੋਵਾਹ, ਮੇਰਾ ਨਿਆਉਂ ਕਰ ਕਿਉਂ ਜੋ ਮੈਂ ਖਰਾ ਹੀ ਚੱਲਿਆ ਹਾਂ, ਮੈਂ ਯਹੋਵਾਹ ਉੱਤੇ ਭਰੋਸਾ ਰੱਖਿਆ ਹੈ ਸੋ ਮੈਂ ਨਹੀਂ ਤਿਲਕਾਂਗਾ
ਜ਼ਬੂਰਾਂ ਦੀ ਪੋਥੀ 26:1ਪੜਚੋਲ ਕਰੋ
Home
ਬਾਈਬਲ
Plans
ਵੀਡੀਓ