1
ਜ਼ਬੂਰਾਂ ਦੀ ਪੋਥੀ 28:7
ਪਵਿੱਤਰ ਬਾਈਬਲ O.V. Bible (BSI)
ਯਹੋਵਾਹ ਮੇਰਾ ਬਲ ਅਤੇ ਮੇਰੀ ਢਾਲ ਹੈ, ਮੇਰੇ ਮਨ ਨੇ ਉਸ ਉੱਤੇ ਭਰੋਸਾ ਰੱਖਿਆ ਹੈ, ਅਤੇ ਮੇਰੀ ਸਹਾਇਤਾ ਹੋਈ ਹੈ, ਇਸ ਲਈ ਮੇਰਾ ਮਨ ਮੌਜ ਮਾਨਦਾ ਹੈ, ਅਤੇ ਮੈਂ ਆਪਣੇ ਗੀਤ ਨਾਲ ਉਸ ਦਾ ਧੰਨਵਾਦ ਕਰਾਂਗਾ।।
Compare
ਜ਼ਬੂਰਾਂ ਦੀ ਪੋਥੀ 28:7ਪੜਚੋਲ ਕਰੋ
2
ਜ਼ਬੂਰਾਂ ਦੀ ਪੋਥੀ 28:8
ਯਹੋਵਾਹ ਉਨ੍ਹਾਂ ਦਾ ਬਲ ਹੈ, ਅਤੇ ਉਹ ਆਪਣੇ ਮਸਹ ਕੀਤੇ ਹੋਏ ਦੇ ਲਈ ਬਚਾਓ ਦਾ ਗੜ੍ਹ ਹੈ।
ਜ਼ਬੂਰਾਂ ਦੀ ਪੋਥੀ 28:8ਪੜਚੋਲ ਕਰੋ
3
ਜ਼ਬੂਰਾਂ ਦੀ ਪੋਥੀ 28:6
ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਮੇਰੀਆਂ ਅਰਜੋਈਆਂ ਦੀ ਅਵਾਜ਼ ਸੁਣੀ ਹੈ।
ਜ਼ਬੂਰਾਂ ਦੀ ਪੋਥੀ 28:6ਪੜਚੋਲ ਕਰੋ
4
ਜ਼ਬੂਰਾਂ ਦੀ ਪੋਥੀ 28:9
ਆਪਣੀ ਪਰਜਾ ਨੂੰ ਬਚਾ, ਅਤੇ ਆਪਣੇ ਵਿਰਸੇ ਨੂੰ ਬਰਕਤ ਦੇਹ, ਉਨ੍ਹਾਂ ਦੀ ਪਾਲਨਾ ਕਰ ਅਤੇ ਉਨ੍ਹਾਂ ਨੂੰ ਸਦਾ ਚੁੱਕੀ ਰੱਖ।।
ਜ਼ਬੂਰਾਂ ਦੀ ਪੋਥੀ 28:9ਪੜਚੋਲ ਕਰੋ
Home
ਬਾਈਬਲ
Plans
ਵੀਡੀਓ