ਰਸੂਲਾਂ ਦੇ ਕਰਤੱਬ 5:38-39
ਰਸੂਲਾਂ ਦੇ ਕਰਤੱਬ 5:38-39 PUNOVBSI
ਅਤੇ ਹੁਣ ਮੈਂ ਤੁਹਾਨੂੰ ਆਖਦਾ ਹਾਂ ਭਈ ਇਨ੍ਹਾਂ ਮਨੁੱਖਾਂ ਤੋਂ ਲਾਂਭੇ ਹੋਵੋ ਅਤੇ ਇਨ੍ਹਾਂ ਨੂੰ ਜਾਣ ਦਿਓ ਕਿਉਂਕਿ ਜੇ ਇਹ ਮੱਤ ਅਰ ਇਹ ਕੰਮ ਆਦਮੀਆਂ ਦੀ ਵੱਲੋਂ ਹੈ ਤਾਂ ਨਸ਼ਟ ਹੋ ਜਾਊ ਪਰ ਜੇ ਪਰਮੇਸ਼ੁਰ ਦੀ ਵੱਲੋਂ ਹੈ ਤਾਂ ਤੁਸੀਂ ਉਨ੍ਹਾਂ ਨੂੰ ਨਸ਼ਟ ਨਹੀਂ ਕਰ ਸੱਕੋਗੇ ਭਈ ਕਿਤੇ ਐਉਂ ਨਾ ਹੋਵੇ ਜੋ ਤੁਸੀਂ ਪਰਮੇਸ਼ੁਰ ਨਾਲ ਵੀ ਲੜਨ ਵਾਲੇ ਠਹਿਰੋ