ਯੂਹੰਨਾ 17:22-23
ਯੂਹੰਨਾ 17:22-23 PUNOVBSI
ਅਤੇ ਜਿਹੜੀ ਵਡਿਆਈ ਤੈਂ ਮੈਨੂੰ ਦਿੱਤੀ ਹੈ ਉਹ ਮੈਂ ਓਹਨਾਂ ਨੂੰ ਦਿੱਤੀ ਹੈ ਤਾਂ ਜੋ ਓਹ ਇੱਕੋ ਹੋਣ ਜਿਸ ਤਰਾਂ ਅਸੀਂ ਇੱਕੋ ਹਾਂ ਮੈਂ ਓਹਨਾਂ ਵਿੱਚ ਅਤੇ ਤੂੰ ਮੇਰੇ ਵਿੱਚ ਤਾਂ ਕਿ ਉਹ ਸਿੱਧ ਹੋ ਕੇ ਇੱਕ ਹੋ ਜਾਣ ਭਈ ਜਗਤ ਜਾਣ ਲਵੇ ਜੋ ਤੈਂ ਮੈਨੂੰ ਘੱਲਿਆ ਅਤੇ ਓਹਨਾਂ ਨਾਲ ਪਿਆਰ ਕੀਤਾ ਜਿਵੇਂ ਤੈਂ ਮੇਰੇ ਨਾਲ ਪਿਆਰ ਕੀਤਾ