YouVersion Logo
Search Icon

ਜ਼ਬੂਰਾਂ ਦੀ ਪੋਥੀ 19:14

ਜ਼ਬੂਰਾਂ ਦੀ ਪੋਥੀ 19:14 PUNOVBSI

ਹੇ ਯਹੋਵਾਹ, ਮੇਰੀ ਚਟਾਨ ਅਰ ਮੇਰੇ ਛੁਡਾਉਣ ਵਾਲੇ, ਮੇਰੇ ਮੂੰਹ ਦੀਆਂ ਗੱਲਾਂ ਅਤੇ ਮੇਰੇ ਮਨ ਦਾ ਵਿਚਾਰ, ਤੇਰੇ ਹਜ਼ੂਰ ਮੰਨਣ ਜੋਗ ਹੋਵੇ।।