1
ਯੂਹੰਨਾ 12:26
ਪਵਿੱਤਰ ਬਾਈਬਲ O.V. Bible (BSI)
ਜੇ ਕੋਈ ਮੇਰੀ ਸੇਵਾ ਕਰੇ ਤਾਂ ਮੇਰੇ ਪਿੱਛੇ ਹੋ ਤੁਰੇ ਅਰ ਜਿੱਥੇ ਮੈਂ ਹਾਂ ਮੇਰਾ ਸੇਵਕ ਭੀ ਉੱਥੇ ਹੋਵੇਗਾ। ਜੇ ਕੋਈ ਮੇਰੀ ਸੇਵਾ ਕਰੇ ਤਾਂ ਪਿਤਾ ਉਹ ਦਾ ਆਦਰ ਕਰੇਗਾ
Porównaj
Przeglądaj ਯੂਹੰਨਾ 12:26
2
ਯੂਹੰਨਾ 12:25
ਜਿਹੜਾ ਆਪਣੀ ਜਾਨ ਨਾਲ ਹਿਤ ਕਰਦਾ ਹੈ ਉਹ ਉਸ ਨੂੰ ਗੁਆਉਂਦਾ ਅਤੇ ਜਿਹੜਾ ਇਸ ਜਗਤ ਵਿੱਚ ਆਪਣੀ ਜਾਨ ਨਾਲ ਵੈਰ ਰੱਖਦਾ ਹੈ ਉਹ ਸਦੀਪਕ ਜੀਉਣ ਤਾਈਂ ਉਹ ਦੀ ਰੱਛਿਆ ਕਰੇਗਾ
Przeglądaj ਯੂਹੰਨਾ 12:25
3
ਯੂਹੰਨਾ 12:24
ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਜੋ ਕਣਕ ਦਾ ਦਾਣਾ ਜੇ ਜ਼ਮੀਨ ਵਿੱਚ ਪੈ ਕੇ ਨਾ ਮਰੇ ਤਾਂ ਉਹ ਇਕੱਲਾ ਹੀ ਰਹਿੰਦਾ ਹੈ ਪਰ ਜੇ ਮਰੇ ਤਾਂ ਬਹੁਤ ਸਾਰਾ ਫਲ ਦਿੰਦਾ ਹੈ
Przeglądaj ਯੂਹੰਨਾ 12:24
4
ਯੂਹੰਨਾ 12:46
ਮੈਂ ਜਗਤ ਵਿੱਚ ਚਾਨਣ ਹੋ ਕੇ ਆਇਆ ਹਾਂ ਤਾਂ ਜੋ ਹਰ ਕੋਈ ਜੋ ਮੇਰੇ ਉੱਤੇ ਨਿਹਚਾ ਕਰਦਾ ਹੈ ਸੋ ਅਨ੍ਹੇਰੇ ਵਿੱਚ ਨਾ ਰਹੇ
Przeglądaj ਯੂਹੰਨਾ 12:46
5
ਯੂਹੰਨਾ 12:47
ਅਰ ਜੇ ਕੋਈ ਮੇਰੀਆਂ ਗੱਲਾਂ ਸੁਣੇ ਅਤੇ ਨਾ ਮੰਨੇ ਤਾਂ ਮੈਂ ਉਹ ਨੂੰ ਦੋਸ਼ੀ ਨਹੀਂ ਠਹਿਰਾਉਂਦਾ ਕਿਉਂ ਜੋ ਮੈਂ ਜਗਤ ਨੂੰ ਦੋਸ਼ੀ ਠਹਿਰਾਉਣ ਨਹੀਂ ਸਗੋਂ ਜਗਤ ਨੂੰ ਬਚਾਉਣ ਆਇਆ ਹਾਂ
Przeglądaj ਯੂਹੰਨਾ 12:47
6
ਯੂਹੰਨਾ 12:3
ਤਦ ਮਰਿਯਮ ਨੇ ਅੱਧ ਸੇਰ ਮਹਿੰਗ ਮੁੱਲਾ ਜਟਾ ਮਾਸੀ ਦਾ ਖਰਾ ਅਤਰ ਲੈ ਕੇ ਯਿਸੂ ਦੇ ਚਰਨਾਂ ਨੂੰ ਮਲਿਆ ਅਤੇ ਆਪਣੇ ਵਾਲਾਂ ਨਾਲ ਉਹ ਦੇ ਚਰਨ ਪੂੰਝੇ ਅਤੇ ਘਰ ਅਤਰ ਦੀ ਬਾਸਨਾ ਨਾਲ ਭਰ ਗਿਆ
Przeglądaj ਯੂਹੰਨਾ 12:3
7
ਯੂਹੰਨਾ 12:13
ਖਜੂਰਾਂ ਦੀਆਂ ਟਹਿਣੀਆਂ ਲੈ ਕੇ ਉਹ ਦੇ ਮਿਲਣ ਨੂੰ ਨਿੱਕਲੇ ਅਤੇ ਉੱਚੀ ਦਿੱਤੀ ਬੋਲਣ ਲੱਗੇ ਹੋਸੰਨਾ! ਧੰਨ ਉਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ ਅਤੇ ਇਸਰਾਏਲ ਦਾ ਪਾਤਸ਼ਾਹ ਹੈ!
Przeglądaj ਯੂਹੰਨਾ 12:13
8
ਯੂਹੰਨਾ 12:23
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਵੇਲਾ ਆ ਪੁੱਜਿਆ ਹੈ ਜੋ ਮਨੁੱਖ ਦੇ ਪੁੱਤ੍ਰ ਦੀ ਵਡਿਆਈ ਕੀਤੀ ਜਾਏ
Przeglądaj ਯੂਹੰਨਾ 12:23
Strona główna
Biblia
Plany
Nagrania wideo