1
ਲੂਕਾ 12:40
ਪਵਿੱਤਰ ਬਾਈਬਲ O.V. Bible (BSI)
ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਘੜੀ ਤੁਹਾਨੂੰ ਚਿੱਤ ਚੇਤਾ ਨਾ ਹੋਵੇ ਉਸੇ ਘੜੀ ਮਨੁੱਖ ਦਾ ਪੁੱਤ੍ਰ ਆ ਜਾਵੇਗਾ।।
Porównaj
Przeglądaj ਲੂਕਾ 12:40
2
ਲੂਕਾ 12:31
ਪਰੰਤੂ ਤੁਸੀਂ ਉਹ ਦੇ ਰਾਜ ਨੂੰ ਭਾਲੋ ਤਾਂ ਤੁਹਾਨੂੰ ਏਹ ਵਸਤਾਂ ਵੀ ਦਿੱਤੀਆਂ ਜਾਣਗੀਆਂ
Przeglądaj ਲੂਕਾ 12:31
3
ਲੂਕਾ 12:15
ਉਸ ਨੇ ਉਨ੍ਹਾਂ ਨੂੰ ਆਖਿਆ, ਖਬਰਦਾਰ ਅਤੇ ਸਾਰੇ ਲੋਭ ਤੋਂ ਬਚੇ ਰਹੋ ਕਿਉਂ ਜੋ ਕਿਸੇ ਦਾ ਜੀਉਣ ਉਹ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ
Przeglądaj ਲੂਕਾ 12:15
4
ਲੂਕਾ 12:34
ਕਿਉਂਕਿ ਜਿੱਥੇ ਤੁਹਾਡਾ ਧਨ ਹੈ ਉੱਥੇ ਹੀ ਤੁਹਾਡਾ ਮਨ ਵੀ ਹੋਵੇਗਾ।।
Przeglądaj ਲੂਕਾ 12:34
5
ਲੂਕਾ 12:25
ਤੁਹਾਡੇ ਵਿੱਚੋਂ ਉਹ ਕਿਹੜਾ ਹੈ ਜਿਹੜਾ ਚਿੰਤਾ ਕਰਕੇ ਆਪਣੀ ਉਮਰ ਇੱਕ ਪੱਲ ਵਧਾ ਸੱਕਦਾ ਹੈ?
Przeglądaj ਲੂਕਾ 12:25
6
ਲੂਕਾ 12:22
ਉਸ ਨੇ ਆਪਣੇ ਚੇਲਿਆਂ ਨੂੰ ਆਖਿਆ, ਮੈਂ ਇਸ ਕਾਰਨ ਤੁਹਾਨੂੰ ਆਖਦਾ ਹਾਂ ਜੋ ਪ੍ਰਾਣਾ ਦੇ ਲਈ ਚਿੰਤਾ ਨਾ ਕਰੋ ਭਈ ਅਸੀਂ ਕੀ ਖਾਵਾਂਗੇ , ਨਾ ਆਪਣੇ ਸਰੀਰ ਦੇ ਲਈ ਭਈ ਕੀ ਪਹਿਨਾਂਗੇ
Przeglądaj ਲੂਕਾ 12:22
7
ਲੂਕਾ 12:7
ਤੁਹਾਡੇ ਸਿਰ ਦੇ ਵਾਲ ਵੀ ਸਭ ਗਿਣੇ ਹੋਏ ਹਨ। ਨਾ ਡਰੋ, ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ
Przeglądaj ਲੂਕਾ 12:7
8
ਲੂਕਾ 12:32
ਹੇ ਛੋਟੇ ਝੁੰਡ, ਨਾ ਡਰ ਕਿਉਂਕਿ ਤੁਹਾਡੇ ਪਿਤਾ ਨੂੰ ਪਸਿੰਦ ਆਇਆ ਹੈ ਜੋ ਰਾਜ ਤੁਹਾਨੂੰ ਦੇਵੇ
Przeglądaj ਲੂਕਾ 12:32
9
ਲੂਕਾ 12:24
ਕਾਵਾਂ ਦੀ ਵੱਲ ਧਿਆਨ ਕਰੋ ਜੋ ਓਹ ਨਾ ਬੀਜਦੇ ਨਾ ਵੱਢਦੇ ਹਨ। ਓਹਨਾਂ ਦੇ ਕੋਲ ਨਾ ਭੰਡਾਰ ਨਾ ਭੜੋਲਾ ਹੈ ਅਤੇ ਪਰਮੇਸ਼ੁਰ ਓਹਨਾਂ ਦੀ ਪਿਰਤਪਾਲ ਕਰਦਾ ਹੈ। ਤੁਸੀਂ ਪੰਛੀਆਂ ਨਾਲੋਂ ਕਿੰਨੇਂ ਹੀ ਉੱਤਮ ਹੋ!
Przeglądaj ਲੂਕਾ 12:24
10
ਲੂਕਾ 12:29
ਤੁਸੀਂ ਇਹ ਦੀ ਭਾਲ ਨਾ ਕਰੋ ਜੋ ਕੀ ਖਾਵਾਂਗੇ, ਕੀ ਪੀਵਾਂਗੇ? ਅਤੇ ਭਰਮ ਨਾ ਕਰੋ
Przeglądaj ਲੂਕਾ 12:29
11
ਲੂਕਾ 12:28
ਸੋ ਜਦ ਪਰਮੇਸ਼ੁਰ ਜੰਗਲੀ ਬੂਟੀ ਨੂੰ ਜਿਹੜੀ ਅੱਜ ਹੈ ਅਤੇ ਭਲਕੇ ਤੰਦੂਰ ਵਿੱਚ ਝੋਕੀ ਜਾਂਦੀ ਏਹੋ ਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜੀ ਪਰਤੀਤ ਵਾਲਿਓ, ਉਹ ਕਿੰਨਾਂ ਵਧੀਕ ਤੁਹਾਨੂੰ ਪਹਿਨਾਵੇਗਾ!
Przeglądaj ਲੂਕਾ 12:28
12
ਲੂਕਾ 12:2
ਪਰ ਕੋਈ ਚੀਜ਼ ਛਿਪੀ ਨਹੀਂ ਹੈ ਜਿਹੜੀ ਪਰਗਟ ਨਾ ਹੋਵੇਗੀ ਅਤੇ ਗੁਪਤ ਨਹੀਂ ਮਲੂਮ ਨਾ ਹੋਵੇਗੀ
Przeglądaj ਲੂਕਾ 12:2
Strona główna
Biblia
Plany
Nagrania wideo