Logótipo YouVersion
Ícone de pesquisa

ਯੂਹੰਨਾ 2:15-16

ਯੂਹੰਨਾ 2:15-16 PUNOVBSI

ਉਪਰੰਤ ਉਸ ਨੇ ਰੱਸੀ ਦਾ ਕੋਰੜਾ ਬਣਾ ਕੇ ਸਭਨਾਂ ਨੂੰ ਹੈਕਲੋਂ ਬਾਹਰ ਕੱਢ ਦਿੱਤਾ, ਨਾਲੇ ਭੇਡਾਂ, ਨਾਲੇ ਡੰਗਰ ਅਤੇ ਸਰਾਫ਼ਾਂ ਦੀ ਰੋਕੜ ਖਿੰਡਾ ਦਿੱਤੀ ਅਤੇ ਤਖ਼ਤਪੋਸ਼ ਉਲਟਾ ਸੁੱਟੇ ਅਰ ਕਬੂਤਰ ਵੇਚਣ ਵਾਲਿਆਂ ਨੂੰ ਆਖਿਆ, ਇਨ੍ਹਾਂ ਚੀਜ਼ਾਂ ਨੂੰ ਐੱਥੋਂ ਲੈ ਜਾਓ! ਮੇਰੇ ਪਿਤਾ ਦੇ ਘਰ ਨੂੰ ਬੁਪਾਰ ਦੀ ਮੰਡੀ ਨਾ ਬਣਾਓ!