Logótipo YouVersion
Ícone de pesquisa

ਯੂਹੰਨਾ 4:23

ਯੂਹੰਨਾ 4:23 PUNOVBSI

ਪਰ ਉਹ ਸਮਾ ਆਉਂਦਾ ਹੈ ਸਗੋਂ ਹੁਣੇ ਹੈ ਜੋ ਸੱਚੇ ਭਗਤ ਆਤਮਾ ਅਰ ਸਚਿਆਈ ਨਾਲ ਪਿਤਾ ਦੀ ਭਗਤੀ ਕਰਨਗੇ ਕਿਉਂਕਿ ਪਿਤਾ ਏਹੋ ਜੇਹੇ ਭਗਤਾਂ ਨੂੰ ਚਾਹੁੰਦਾ ਹੈ