Logótipo YouVersion
Ícone de pesquisa

ਮੱਤੀ 1:20

ਮੱਤੀ 1:20 CL-NA

ਪਰ ਅਜੇ ਉਹ ਇਸ ਬਾਰੇ ਸੋਚ ਵਿਚਾਰ ਕਰ ਹੀ ਰਿਹਾ ਸੀ ਕਿ ਪ੍ਰਭੂ ਦੇ ਇੱਕ ਸਵਰਗਦੂਤ ਨੇ ਉਸ ਨੂੰ ਸੁਪਨੇ ਵਿੱਚ ਦਰਸ਼ਨ ਦੇ ਕੇ ਕਿਹਾ, “ਯੂਸਫ਼, ਦਾਊਦ ਦੀ ਸੰਤਾਨ, ਮਰਿਯਮ ਨੂੰ ਆਪਣੀ ਪਤਨੀ ਬਣਾਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਸ ਦੀ ਕੁੱਖ ਵਿੱਚ ਹੈ ਉਹ ਪਵਿੱਤਰ ਆਤਮਾ ਵੱਲੋਂ ਹੈ ।