1
ਉਤਪਤ 10:8
ਪਵਿੱਤਰ ਬਾਈਬਲ
ਕੂਸ਼ ਦਾ ਵੀ ਇੱਕ ਪੁੱਤਰ ਸੀ ਜਿਸਦਾ ਨਾਮ ਨਿਮਰੋਦ ਸੀ। ਨਿਮਰੋਦ ਤਾਕਤ ਵਿੱਚ ਪਲਿਆ ਅਤੇ ਧਰਤੀ ਤੇ ਇੱਕ ਮਹਾਨ ਯੋਧਾ ਬਣ ਗਿਆ।
Compară
Explorează ਉਤਪਤ 10:8
2
ਉਤਪਤ 10:9
ਨਿਮਰੋਦ ਯਹੋਵਾਹ ਦੀ ਨਿਗਾਹ ਵਿੱਚ ਇੱਕ ਮਹਾਨ ਸ਼ਿਕਾਰੀ ਬਣਿਆ। ਇਸੇ ਲਈ ਲੋਕ ਤੁਲਨਾ ਕਰਕੇ ਆਖਦੇ ਹਨ, “ਨਿਮਰੋਦ ਵਾਂਗ, ਜੋ ਯਹੋਵਾਹ ਦੀ ਨਿਗਾਹ ਵਿੱਚ ਇੱਕ ਮਹਾਨ ਸ਼ਿਕਾਰੀ ਸੀ।”
Explorează ਉਤਪਤ 10:9
Acasă
Biblia
Planuri
Videoclipuri