YouVersion
Pictograma căutare

ਉਤਪਤ 9:12-13

ਉਤਪਤ 9:12-13 PERV

ਅਤੇ ਪਰਮੇਸ਼ੁਰ ਨੇ ਆਖਿਆ, “ਅਤੇ ਇਸ ਗੱਲ ਨੂੰ ਸਾਬਤ ਕਰਨ ਵਾਸਤੇ ਵੀ ਮੈਂ ਇਹ ਇਕਰਾਰ ਦਿੱਤਾ ਹੈ, ਮੈਂ ਤੁਹਾਨੂੰ ਕੁਝ ਦਿਆਂਗਾ। ਇਹ ਸਬੂਤ ਦਰਸਾਵੇਗਾ ਕਿ ਮੈਂ ਤੁਹਾਡੇ ਨਾਲ ਅਤੇ ਧਰਤੀ ਦੇ ਸਮੂਹ ਜੀਵਾਂ ਨਾਲ ਇੱਕ ਇਕਰਾਰਨਾਮਾ ਕੀਤਾ ਹੈ। ਇਹ ਇਕਰਾਰਨਾਮਾ ਹਮੇਸ਼ਾ ਲਈ ਹੋਵੇਗਾ। ਸਬੂਤ ਇਹ ਹੈ: ਮੈਂ ਬੱਦਲਾਂ ਵਿੱਚ ਇੱਕ ਧਣੁੱਖ ਬਣਾਇਆ ਹੈ। ਇਹ ਧਣੁੱਖ ਮੇਰੇ ਅਤੇ ਧਰਤੀ ਉੱਤੇ ਰਹਿਣ ਵਾਲਿਆਂ ਵਿੱਚਕਾਰ ਇਕਰਾਰਨਾਮੇ ਦਾ ਸਬੂਤ ਹੈ।