1
ਲੂਕਾ 10:19
ਪਵਿੱਤਰ ਬਾਈਬਲ O.V. Bible (BSI)
ਵੇਖੋ ਮੈਂ ਤੁਹਾਨੂੰ ਸੱਪਾਂ ਅਤੇ ਠੂੰਹਿਆਂ ਦੇ ਲਿਤਾੜਨ ਦਾ ਅਰ ਵੈਰੀ ਦੀ ਸਾਰੀ ਸ਼ਕਤੀ ਉੱਤੇ ਇਖ਼ਤਿਆਰ ਦਿੱਤਾ ਹੈ ਅਤੇ ਕੋਈ ਵੀ ਚੀਜ਼ ਤੁਹਾਡਾ ਨੁਕਸਾਨ ਨਾ ਕਰੇਗੀ
Сравнить
Изучить ਲੂਕਾ 10:19
2
ਲੂਕਾ 10:41-42
ਪਰ ਪ੍ਰਭੁ ਨੇ ਉਹ ਨੂੰ ਉੱਤਰ ਦਿੱਤਾ, ਮਾਰਥਾ ਮਾਰਥਾ, ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸਿੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ।।
Изучить ਲੂਕਾ 10:41-42
3
ਲੂਕਾ 10:27
ਤਾਂ ਉਹ ਨੇ ਉੱਤਰ ਦਿੱਤਾ ਕਿ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ ਅਰ ਆਪਣੇ ਗੁਆਂਢੀ ਨੂੰ ਆਪਣੇ ਜਿਹਾ
Изучить ਲੂਕਾ 10:27
4
ਲੂਕਾ 10:2
ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਫ਼ਸਲ ਤਾਂ ਬਹੁਤ ਹੈ ਪਰ ਵਾਢੇ ਥੋੜੇ ਹਨ ਇਸ ਲਈ ਤੁਸੀਂ ਫ਼ਸਲ ਦੇ ਮਾਲਕ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਨੂੰ ਵਾਢੇ ਘੱਲ ਦੇਵੇ
Изучить ਲੂਕਾ 10:2
5
ਲੂਕਾ 10:36-37
ਸੋ ਉਸ ਮਨੁੱਖ ਦਾ ਜੋ ਡਾਕੂਆਂ ਦੇ ਹੱਥ ਪੈ ਗਿਆ ਉਨ੍ਹਾਂ ਤੇਹਾਂ ਵਿੱਚੋਂ ਕਿਹੜਾ ਤੈਨੂੰ ਗੁਆਂਢੀ ਮਾਲੂਮ ਹੁੰਦਾ ਹੈ? ਉਹ ਬੋਲਿਆ, ਜਿਹ ਨੇ ਉਸ ਉੱਤੇ ਦਯਾ ਕੀਤੀ। ਫੇਰ ਯਿਸੂ ਨੇ ਉਹ ਨੂੰ ਆਖਿਆ, ਤੂੰ ਵੀ ਜਾ ਕੇ ਏਵੇਂ ਹੀ ਕਰ।।
Изучить ਲੂਕਾ 10:36-37
6
ਲੂਕਾ 10:3
ਜਾਓ ਵੇਖੋ, ਮੈਂ ਤੁਹਾਨੂੰ ਲੇਲਿਆਂ ਵਾਂਙੁ ਬਘਿਆੜਾਂ ਦੇ ਵਿੱਚ ਭੇਜਦਾ ਹਾਂ
Изучить ਲੂਕਾ 10:3
Домой
Библия
Планы
Видео