1
ਲੂਕਾ 14:26
ਪਵਿੱਤਰ ਬਾਈਬਲ O.V. Bible (BSI)
PUNOVBSI
ਜੇ ਕੋਈ ਮੇਰੇ ਕੋਲ ਆਵੇ ਅਰ ਆਪਣੇ ਪਿਉ ਅਤੇ ਮਾਂ ਅਤੇ ਤੀਵੀਂ ਅਤੇ ਬਾਲ ਬੱਚਿਆਂ ਅਤੇ ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨਾਲ ਵੀ ਵੈਰ ਨਾ ਰੱਖੇ ਤਾਂ ਓਹ ਮੇਰਾ ਚੇਲਾ ਨਹੀਂ ਹੋ ਸੱਕਦਾ
Сравнить
Изучить ਲੂਕਾ 14:26
2
ਲੂਕਾ 14:27
ਜੋ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਆਵੇ ਮੇਰਾ ਚੇਲਾ ਨਹੀਂ ਹੋ ਸੱਕਦਾ
Изучить ਲੂਕਾ 14:27
3
ਲੂਕਾ 14:11
ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।।
Изучить ਲੂਕਾ 14:11
4
ਲੂਕਾ 14:33
ਸੋ ਇਸੇ ਤਰਾਂ ਤੁਹਾਡੇ ਵਿੱਚੋਂ ਹਰੇਕ ਜੋ ਆਪਣਾ ਸਭ ਕੁਝ ਨਾ ਤਿਆਗੇ ਉਹ ਮੇਰਾ ਚੇਲਾ ਨਹੀਂ ਹੋ ਸੱਕਦਾ
Изучить ਲੂਕਾ 14:33
5
ਲੂਕਾ 14:28-30
ਤੁਹਾਡੇ ਵਿੱਚੋਂ ਕੌਣ ਹੈ ਜਿਹ ਦੀ ਬੁਰਜ ਬਣਾਉਣ ਦੀ ਦਲੀਲ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਲੇਖਾ ਨਾ ਕਰੇ ਭਈ ਮੇਰੇ ਕੋਲ ਉਹ ਦੇ ਪੂਰਾ ਕਰਨ ਜੋਗਾ ਹੈ ਕਿ ਨਹੀਂ? ਕਿਤੇ ਐਉਂ ਨਾ ਹੋਵੇ ਕਿ ਜਾਂ ਉਸ ਨੇ ਨੀਉਂ ਰੱਖੀ ਅਤੇ ਪੂਰਾ ਨਾ ਕਰ ਸਕਿਆ ਤਾਂ ਸਭ ਵੇਖਣ ਵਾਲੇ ਇਹ ਕਹਿ ਕੇ ਉਸ ਉੱਤੇ ਸਭ ਹੱਸਣ ਲੱਗ ਪੈਣ ਕਿ ਇਹ ਮਨੁੱਖ ਮਕਾਨ ਬਣਾਉਣ ਲੱਗਾ ਪਰ ਪੂਰਾ ਨਾ ਕਰ ਸੱਕਿਆ!
Изучить ਲੂਕਾ 14:28-30
6
ਲੂਕਾ 14:13-14
ਪਰ ਜਾ ਤੂੰ ਦਾਉਤ ਕਰੇਂ ਤਾਂ ਕੰਗਾਲਾਂ, ਟੁੰਡਿਆਂ, ਲੰਙਿਆਂ, ਅੰਨ੍ਹਿਆ ਨੂੰ ਸੱਦ ਅਤੇ ਤੂੰ ਧੰਨ ਹੋਵੇਂਗਾ ਕਿਉਂ ਜੋ ਤੇਰਾ ਬਦਲਾ ਦੇਣ ਨੂੰ ਉਨ੍ਹਾਂ ਕੋਲ ਕੁਝ ਨਹੀਂ ਹੈ ਸੋ ਤੈਨੂੰ ਧਰਮੀਆਂ ਦੀ ਕਿਆਮਤ ਵਿੱਚ ਬਦਲਾ ਦਿੱਤਾ ਜਾਵੇਗਾ।।
Изучить ਲੂਕਾ 14:13-14
7
ਲੂਕਾ 14:34-35
ਲੂਣ ਤਾਂ ਚੰਗਾ ਹੈ ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਕਾਹ ਦੇ ਨਾਲ ਸੁਆਦੀ ਕੀਤਾ ਜਾਵੇ? ਉਹ ਨਾ ਖੇਤ ਨਾ ਰੂੜੀ ਦੇ ਕੰਮ ਦਾ ਹੈ। ਲੋਕ ਉਹ ਨੂੰ ਬਾਹਰ ਸੁੱਟ ਦਿੰਦੇ ਹਨ। ਜਿਹ ਦੇ ਸੁਣਨ ਦੇ ਕੰਨ ਹੋਣ ਸੋ ਸੁਣੇ।।
Изучить ਲੂਕਾ 14:34-35
Главная
Библия
Планы
Видео