ਮੱਤੀ 7:3-4

ਮੱਤੀ 7:3-4 PSB

ਤੂੰ ਆਪਣੇ ਭਰਾ ਦੀ ਅੱਖ ਵਿਚਲੇ ਕੱਖ ਨੂੰ ਕਿਉਂ ਵੇਖਦਾ ਹੈਂ ਪਰ ਆਪਣੀ ਅੱਖ ਵਿਚਲੇ ਸ਼ਤੀਰ ਉੱਤੇ ਧਿਆਨ ਨਹੀਂ ਦਿੰਦਾ? ਜਾਂ ਤੂੰ ਆਪਣੇ ਭਰਾ ਨੂੰ ਇਹ ਕਿਵੇਂ ਕਹਿ ਸਕਦਾ ਹੈਂ ਕਿ ਲਿਆ ਮੈਂ ਤੇਰੀ ਅੱਖ ਵਿੱਚੋਂ ਕੱਖ ਕੱਢ ਦੇਵਾਂ, ਜਦਕਿ ਵੇਖ, ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ?

Читать ਮੱਤੀ 7